Ezekiel 41:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਜਾਜਕਾਂ ਦੇ ਕਮਰਿਆਂ ਵਿੱਚਕਾਰ ਇੱਕ ਖੁਲ੍ਹੀ ਜਗ੍ਹਾ ਸੀ। ਇਹ 20 ਹੱਥ ਚੌੜੀ ਸੀ ਅਤੇ ਮੰਦਰ ਦੇ ਆਲੇ-ਦੁਆਲੇ ਹਰ ਪਾਸੇ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕੋਠੜੀਆਂ ਦੇ ਵਿਚਕਾਰ ਭਵਨ ਦੇ ਚੁਫੇਰੇ ਵੀਹ ਹੱਥ ਦੀ ਵਿੱਥ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੋਠੜੀਆਂ ਦੇ ਵਿਚਕਾਰ ਭਵਨ ਦੇ ਚੁਫ਼ੇਰੇ ਵੀਹ ਹੱਥ ਦਾ ਫ਼ਾਸਲਾ ਸੀ।