Ezekiel 41:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਾਸਿਆਂ ਦੇ ਕਮਰਿਆਂ ਦੇ ਦਰਵਾਜ਼ੇ ਉੱਚੇ ਹੋਏ ਆਧਾਰ ਵੱਲ ਖੁਲ੍ਹਦੇ ਸਨ। ਇੱਕ ਪ੍ਰਵੇਸ਼ ਦੁਆਰ ਉੱਤਰ ਵਾਲੇ ਪਾਸੇ ਸੀ ਅਤੇ ਇੱਕ ਪ੍ਰਵੇਸ਼ ਦੁਆਰ ਦੱਖਣ ਵਾਲੇ ਪਾਸੇ। ਉੱਠਿਆ ਹੋਇਆ ਆਧਾਰ ਸਾਰੇ ਪਾਸਿਓ 5 ਹੱਬ ਚੌੜਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਾਸੇ ਦੀਆਂ ਕੋਠੜੀਆਂ ਦੇ ਦਰਵੱਜੇ ਉਸ ਖਾਲੀ ਥਾਂ ਵੱਲ ਸਨ। ਇੱਕ ਦਰਵੱਜਾ ਉੱਤਰ ਵੱਲ ਦੇ ਰਾਹ ਵੱਲ ਅਤੇ ਇੱਕ ਦੱਖਣ ਵੱਲ ਅਤੇ ਖਾਲੀ ਥਾਂ ਦੀ ਚੁੜਾਈ ਚਾਰੇ ਪਾਸੇ ਪੰਜ ਹੱਥ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਾਸੇ ਦੀਆਂ ਕੋਠੜੀਆਂ ਦੇ ਦਰਵਾਜ਼ੇ ਉਸ ਖਾਲੀ ਥਾਂ ਵੱਲ ਸਨ। ਇੱਕ ਦਰਵਾਜ਼ਾ ਉਤਰ ਵੱਲ ਦੇ ਰਾਹ ਵੱਲ ਅਤੇ ਇੱਕ ਦੱਖਣ ਵੱਲ ਅਤੇ ਖਾਲੀ ਥਾਂ ਦੀ ਚੌੜਾਈ ਚਾਰੇ ਪਾਸੇ ਪੰਜ ਹੱਥ ਸੀ।