Ezekiel 41:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪੂਰਬ ਵਾਲੇ ਪਾਸੇ ਦਾ ਸੀਮਾ ਬੱਧ ਖੇਤਰ, ਜਿਹੜਾ ਮੰਦਰ ਦੇ ਸਾਹਮਣੇ ਸੀ, ਉਹ ਵੀ 100 ਹੱਥ ਲੰਮਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਭਵਨ ਦੇ ਸਾਹਮਣੇ ਦੀ ਅਤੇ ਉਸ ਪੂਰਬ ਵੱਲ ਦੀ ਵੱਖਰੀ ਥਾਂ ਦੀ ਚੁੜਾਈ ਸੌ ਹੱਥ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਵਨ ਦੇ ਸਾਹਮਣੇ ਦੀ ਅਤੇ ਉਸ ਪੂਰਬ ਵੱਲ ਦੀ ਵੱਖਰੀ ਥਾਂ ਦੀ ਚੌੜਾਈ ਸੌ ਹੱਥ ਸੀ।