Ezekiel 41:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਦੀਆਂ ਸਾਰੀਆਂ ਕੰਧਾਂ ਉੱਤੇ ਲੱਕੜੀ ਦੇ ਫ਼ੱਟੇ ਲੱਗੇ ਹੋਏ ਸਨ। ਸਾਰੀਆਂ ਖਿੜਕੀਆਂ ਅਤੇ ਦਰਵਾਜ਼ਿਆਂ ਦੇ ਆਲੇ-ਦੁਆਲੇ ਲੱਕੜੀ ਦੀ ਝਾਲਰ ਲਗੀ ਹੋਈ ਸੀ। ਮੰਦਰ ਵਿੱਚ, ਦਰਵਾਜ਼ੇ ਵਾਲੇ ਰਸਤੇ ਕੋਲ ਫ਼ਰਸ਼ ਤੋਂ ਉੱਪਰ ਖਿੜਕੀਆਂ ਤੀਕ ਲੱਕੜੀ ਦੇ ਫ਼ੱਟੇ ਲੱਗੇ ਸਨ ਜਿਹੜੇ ਦਰਵਾਜ਼ੇ ਉੱਪਰਲੀ
Punjabi Bible 2016 - ਪਵਿੱਤਰ ਬਾਈਬਲ O.V.
ਸਰਦਲਾਂ ਅਤੇ ਝਰੋਖਿਆਂ ਅਤੇ ਚੁਫੇਰੇ ਦੇ ਬਰਾਂਡਿਆਂ ਨੂੰ ਜਿਹੜੇ ਤਿੰਨ ਛੱਤੇ ਅਤੇ ਸਰਦਲਾਂ ਦੇ ਸਾਹਮਣੇ ਸਨ ਅਤੇ ਚੁਫੇਰਿਓਂ ਲੱਕੜੀ ਨਾਲ ਮੜ੍ਹੇ ਹੋਏ ਅਤੇ ਧਰਤੀ ਤੋਂ ਬਾਰੀਆਂ ਤੀਕਰ ਅਤੇ ਬਾਰੀਆਂ ਢੱਕੀਆਂ ਹੋਈਆਂ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਰਦਲਾਂ, ਝਰੋਖਿਆਂ ਅਤੇ ਚੁਫ਼ੇਰੇ ਦੇ ਬਰਾਂਡਿਆਂ ਨੂੰ ਜਿਹੜੇ ਤਿੰਨ ਮੰਜ਼ਲੇ ਅਤੇ ਸਰਦਲਾਂ ਦੇ ਸਾਹਮਣੇ ਸਨ ਅਤੇ ਚੁਫ਼ੇਰਿਓਂ ਧਰਤੀ ਤੋਂ ਖਿੜਕੀਆਂ ਤੱਕ ਲੱਕੜੀ ਨਾਲ ਮੜ੍ਹੇ ਹੋਏ ਸਨ ਅਤੇ ਖਿੜਕੀਆਂ ਵੀ ਮੜ੍ਹੀਆਂ ਹੋਈਆਂ ਸਨ।