Ezekiel 41:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਂਧ ਦੇ ਇੱਕ ਹਿੱਸੇ ਤੱਕ ਜਾਂਦੇ ਸਨ। ਮੰਦਰ ਦੇ ਅੰਦਰਲੇ ਕਮਰੇ ਅਤੇ ਬਾਹਰਲੇ ਕਮਰੇ ਦੀਆਂ ਕੰਧਾਂ ਉੱਤੇ
Punjabi Bible 2016 - ਪਵਿੱਤਰ ਬਾਈਬਲ O.V.
ਦਰਵੱਜੇ ਦੇ ਉੱਪਰ ਤੀਕਰ ਅਤੇ ਅੰਦਰਲੇ ਭਵਨ ਤੀਕਰ ਅਤੇ ਉਹ ਦੇ ਬਾਹਰ ਵੀ ਚੁਫੇਰੇ ਦੀ ਸਾਰੀ ਕੰਧ ਤੀਕਰ ਅੰਦਰ ਬਾਹਰ ਸਭ ਠੀਕ ਹਿਸਾਬ ਨਾਲ ਬਣੇ ਹੋਏ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਰਵਾਜ਼ੇ ਦੇ ਉੱਪਰ ਤੱਕ ਅਤੇ ਅੰਦਰਲੇ ਭਵਨ ਤੱਕ ਅਤੇ ਉਹ ਦੇ ਬਾਹਰ ਵੀ ਚੁਫ਼ੇਰੇ ਦੀ ਸਾਰੀ ਕੰਧ ਤੱਕ ਅੰਦਰ-ਬਾਹਰ ਸਭ ਠੀਕ ਹਿਸਾਬ ਨਾਲ ਬਣੇ ਹੋਏ ਸਨ।