Ezekiel 41:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਚਿਹਰਾ ਆਦਮੀ ਦਾ ਚਿਹਰਾ ਸੀ ਜਿਹੜਾ ਇੱਕ ਪਾਸੇ ਦੇ ਖਜ਼ੂਰ ਦੇ ਰੁੱਖ ਵੱਲ ਝਾਕਦਾ ਸੀ। ਦੂਸਰਾ ਚਿਹਰਾ ਸ਼ੇਰ ਦਾ ਚਿਹਰਾ ਸੀ ਜਿਹੜਾ ਦੂਸਰੇ ਪਾਸੇ ਦੇ ਖਜ਼ੂਰ ਦੇ ਰੁੱਖ ਵੱਲ ਝਾਕਦਾ ਸੀ। ਉਹ ਮੰਦਰ ਦੇ ਹਰ ਪਾਸੇ ਉਕਰੇ ਹੋਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਇੱਕ ਪਾਸੇ ਖਜੂਰ ਵੱਲ ਦਾ ਚਿਹਰਾ ਮਨੁੱਖ ਵਰਗਾ ਸੀ ਅਤੇ ਦੂਜੇ ਪਾਸੇ ਜੁਆਨ ਬਬਰ ਸ਼ੇਰ ਵਰਗਾ ਚਿਹਰਾ ਵੀ ਖਜੂਰ ਵੱਲ ਸੀ, ਭਵਨ ਦੇ ਚੁਫੇਰੇ ਏਸੇ ਪਰਕਾਰ ਕੰਮ ਕੀਤਾ ਹੋਇਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਇੱਕ ਪਾਸੇ ਖਜ਼ੂਰ ਵੱਲ ਦਾ ਚਿਹਰਾ ਮਨੁੱਖ ਵਰਗਾ ਸੀ ਅਤੇ ਦੂਜੇ ਪਾਸੇ ਜੁਆਨ ਬੱਬਰ ਸ਼ੇਰ ਵਰਗਾ ਚਿਹਰਾ ਵੀ ਖਜ਼ੂਰ ਵੱਲ ਸੀ, ਭਵਨ ਦੇ ਚੁਫ਼ੇਰੇ ਇਸੇ ਪ੍ਰਕਾਰ ਕੰਮ ਕੀਤਾ ਹੋਇਆ ਸੀ।