Ezekiel 41:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਰਵਾਜ਼ਾ 10 ਹੱਥ ਚੌੜਾ ਸੀ। ਦਰਵਾਜ਼ੇ ਵਾਲੇ ਰਸਤੇ ਦੇ ਪਾਸੇ ਹਰ ਪਾਸਿਓ 5 ਹੱਥ ਸਨ। ਆਦਮੀ ਨੇ ਉਸ ਕਮਰੇ ਨੂੰ ਨਾਪਿਆ। ਇਹ 40 ਹੱਥ ਲੰਮਾ ਅਤੇ 20 ਹੱਥ ਚੌੜਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਦਰਵੱਜੇ ਦੀ ਚੁੜਾਈ ਦਸ ਹੱਥ ਅਤੇ ਉਹ ਦਾ ਇੱਕ ਪਾਸਾ ਪੰਜ ਹੱਥ ਦਾ ਸੀ ਅਤੇ ਦੂਜਾ ਵੀ ਪੰਜ ਹੱਥ ਦਾ ਸੀ ਅਤੇ ਉਸ ਨੇ ਉਹ ਦੀ ਲੰਮਾਈ ਚਾਲੀ ਹੱਥ ਅਤੇ ਚੁੜਾਈ ਵੀਹ ਹੱਥ ਮਿਣੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਰਵਾਜ਼ੇ ਦੀ ਚੌੜਾਈ ਦਸ ਹੱਥ ਸੀ। ਉਹ ਦਾ ਇੱਕ ਪਾਸਾ ਪੰਜ ਹੱਥ ਦਾ ਸੀ ਅਤੇ ਦੂਜਾ ਵੀ ਪੰਜ ਹੱਥ ਦਾ ਸੀ ਅਤੇ ਉਸ ਨੇ ਉਹ ਦੀ ਲੰਬਾਈ ਚਾਲ੍ਹੀ ਹੱਥ ਅਤੇ ਚੌੜਾਈ ਵੀਹ ਹੱਥ ਮਿਣੀ।