Ezekiel 41:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਰਸ਼ ਤੋਂ ਲੈ ਕੇ ਦਰਵਾਜ਼ੇ ਦੇ ਉਤਲੇ ਹਿੱਸੇ ਤੀਕ, ਪਵਿੱਤਰ ਸਥਾਨ ਦੀਆਂ ਸਾਰੀਆਂ ਕੰਧਾਂ ਉੱਤੇ ਕਰੂਬੀ ਫ਼ਰਿਸ਼ਤੇ ਅਤੇ ਖਜ਼ੂਰ ਦੇ ਰੁੱਖ ਉਕਰੇ ਹੋਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਧਰਤੀ ਤੋਂ ਦਰਵੱਜੇ ਦੇ ਉੱਪਰ ਤੀਕਰ ਅਤੇ ਹੈਕਲ ਦੀ ਕੰਧ ਤੇ ਕਰੂਬੀ ਅਤੇ ਖਜੂਰ ਦੇ ਰੁੱਖ ਬਣੇ ਹੋਏ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧਰਤੀ ਤੋਂ ਦਰਵਾਜ਼ੇ ਦੇ ਉੱਪਰ ਤੱਕ ਅਤੇ ਹੈਕਲ ਦੀ ਕੰਧ ਤੇ ਕਰੂਬੀ ਅਤੇ ਖਜ਼ੂਰ ਦੇ ਰੁੱਖ ਬਣੇ ਹੋਏ ਸਨ।