Ezekiel 41:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਵਿੱਤਰ ਸਥਾਨ ਦੇ ਹਰ ਪਾਸੇ ਦੀਆਂ ਕੰਧਾਂ ਚੌਕੋਰ ਸਨ। ਅੱਤ ਪਵਿੱਤਰ ਸਥਾਨ ਦੇ ਸਾਹਮਣੇ ਕੋਈ ਚੀਜ਼ ਸੀ ਜਿਹੜੀ
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹੈਕਲ ਦੀ ਚੁਗਾਠ ਚਾਰ ਨੁਕਰੀ ਸੀ ਅਤੇ ਪਵਿੱਤ੍ਰ ਅਸਥਾਨ ਦੇ ਸਾਹਮਣੇ ਦੀ ਸ਼ਕਲ ਵੀ ਇਹੋ ਜੇਹੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੈਕਲ ਦੀ ਚੁਗਾਠ ਚਾਰ ਨੁੱਕਰੀ ਸੀ ਅਤੇ ਪਵਿੱਤਰ ਸਥਾਨ ਦੇ ਸਾਹਮਣੇ ਦੀ ਸ਼ਕਲ ਵੀ ਇਹੋ ਜਿਹੀ ਸੀ।