Ezekiel 41:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੱਕੜੀ ਦੀ ਬਣੀ ਜਗਵੇਦੀ ਵਰਗੀ ਨਜ਼ਰ ਆਉਂਦੀ ਸੀ। ਇਹ 3 ਹੱਥ ਉੱਚੀ ਅਤੇ 2 ਹੱਥ ਲੰਮੀ ਸੀ। ਇਸਦੇ ਕੋਨੇ ਇਸਦਾ ਆਧਾਰ ਅਤੇ ਇਸਦੇ ਪਾਸੇ ਲਕੜੀ ਦੇ ਸਨ। ਆਦਮੀ ਨੇ ਮੈਨੂੰ ਆਖਿਆ, “ਇਹੀ ਉਹ ਮੇਜ਼ ਹੈ ਜਿਹੜਾ ਯਹੋਵਾਹ ਦੇ ਸਾਹਮਣੇ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਜਗਵੇਦੀ ਲੱਕੜ ਦੀ ਸੀ, ਉਹ ਦੀ ਉਚਾਈ ਤਿੰਨ ਹੱਥ ਅਤੇ ਲੰਮਾਈ ਦੋ ਹੱਥ ਸੀ ਅਤੇ ਉਸ ਦੇ ਕੋਣੇ ਅਤੇ ਉਹ ਦੀ ਕੁਰਸੀ ਅਤੇ ਉਹ ਦੀਆਂ ਕੰਧਾਂ ਲੱਕੜ ਦੀਆਂ ਸਨ ਅਤੇ ਉਹ ਮੈਨੂੰ ਬੋਲਿਆ ਕਿ ਇਹ ਯਹੋਵਾਹ ਦੇ ਸਾਹਮਣੇ ਦੀ ਮੇਜ਼ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਗਵੇਦੀ ਲੱਕੜੀ ਦੀ ਸੀ, ਉਹ ਦੀ ਉਚਾਈ ਤਿੰਨ ਹੱਥ ਅਤੇ ਲੰਬਾਈ ਦੋ ਹੱਥ ਸੀ ਅਤੇ ਉਸ ਦੇ ਕੋਨੇ, ਉਹ ਦੀ ਕੁਰਸੀ ਅਤੇ ਉਹ ਦੀਆਂ ਕੰਧਾਂ ਲੱਕੜ ਦੀਆਂ ਸਨ ਅਤੇ ਉਹ ਮੈਨੂੰ ਬੋਲਿਆ ਕਿ ਇਹ ਯਹੋਵਾਹ ਦੇ ਸਾਹਮਣੇ ਦੀ ਮੇਜ਼ ਹੈ।