Ezekiel 41:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਰ ਦਰਵਾਜ਼ਾ ਦੋ ਛੋਟੇ ਦਰਵਾਜ਼ਿਆਂ ਦਾ ਬਣਿਆ ਹੋਇਆ ਸੀ। ਹਰ ਦਰਵਾਜ਼ਾ ਅਸਲ ਵਿੱਚ ਦੋ ਝੂਲਦੇ ਦਰਵਾਜ਼ੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਦਰਵੱਜਿਆਂ ਦੇ ਦੋ ਦੋ ਤਾਕ ਸਨ ਜਿਹੜੇ ਮੁੜ ਸੱਕਦੇ ਸਨ, ਦੋ ਤਾਕ ਇੱਕ ਦਰਵੱਜੇ ਲਈ ਅਤੇ ਦੋ ਦੂਜੇ ਲਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਰਵਾਜ਼ਿਆਂ ਦੇ ਦੋ-ਦੋ ਤਾਕ ਸਨ ਜਿਹੜੇ ਮੁੜ ਸਕਦੇ ਸਨ, ਦੋ ਤਾਕ ਇੱਕ ਦਰਵਾਜ਼ੇ ਲਈ ਅਤੇ ਦੋ ਦੂਜੇ ਲਈ।