Ezekiel 41:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਵਰਾਂਡਾ ਦੀਆਂ ਦੋਹਾਂ ਪਾਸਿਆਂ ਦੀਆਂ ਕੰਧਾਂ, ਵਰਾਂਡਾ ਉਤਲੀ ਛੱਤ ਉੱਤੇ, ਅਤੇ ਮੰਦਰ ਦੇ ਦੁਆਲੇ ਦੇ ਕਮਰਿਆਂ ਉੱਤੇ ਫ਼ਰੇਮ ਵਾਲੀਆਂ ਖਿੜਕੀਆਂ ਅਤੇ ਖਜ਼ੂਰ ਦੇ ਰੁੱਖ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਡੇਉੜ੍ਹੀ ਦੇ ਅੰਦਰਲੇ ਅਤੇ ਬਾਹਰਲੇ ਪਾਸੇ ਵੱਖੀ ਵਿੱਚ ਝਰੋਖੇ ਤੇ ਖਜੂਰ ਦੇ ਰੁੱਖ ਬਣੇ ਸਨ ਅਤੇ ਭਵਨ ਦੀ ਵੱਖੀ ਦੀਆਂ ਕੋਠੜੀਆਂ ਅਤੇ ਫੱਟੇ ਲਗਾਉਣ ਦੀ ਇਹੋ ਸ਼ਕਲ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਡਿਉੜ੍ਹੀ ਦੇ ਅੰਦਰਲੇ ਅਤੇ ਬਾਹਰਲੇ ਪਾਸੇ ਵੱਖੀ ਵਿੱਚ ਝਰੋਖੇ ਤੇ ਖਜ਼ੂਰ ਦੇ ਰੁੱਖ ਬਣੇ ਸਨ ਅਤੇ ਭਵਨ ਦੀ ਵੱਖੀ ਦੀਆਂ ਕੋਠੜੀਆਂ ਅਤੇ ਫੱਟੇ ਲਗਾਉਣ ਦੀ ਇਹੋ ਸ਼ਕਲ ਸੀ।