Ezekiel 41:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਆਦਮੀ ਅੰਤਲੇ ਕਮਰੇ ਅੰਦਰ ਗਿਆ। ਉਸ ਨੇ ਦਰਵਾਜ਼ੇ ਦੇ ਰਸਤੇ ਦੀਆਂ ਹਰ ਪਾਸੇ ਦੀਆਂ ਕੰਧਾਂ ਨੂੰ ਨਾਪਿਆ। ਹਰ ਵੱਖੀ ਦੀ ਕੰਧ 2 ਹੱਥ ਮੋਟੀ ਅਤੇ 7 ਹੱਥ ਚੌੜੀ ਸੀ। ਦਰਵਾਜ਼ੇ ਦਾ ਰਸਤਾ 6 ਹੱਬ ਚੌੜਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਅੰਦਰ ਗਿਆ ਅਤੇ ਦਰਵੱਜੇ ਦੇ ਹਰੇਕ ਥੰਮ ਨੂੰ, ਦੋ ਹੱਥ, ਮਿਣਿਆ ਅਤੇ ਦਰਵੱਜੇ ਨੂੰ, ਛੇ ਹੱਥ ਅਤੇ ਦਰਵੱਜੇ ਦੀ ਚੁੜਾਈ ਸੱਤ ਹੱਥ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਅੰਦਰ ਗਿਆ ਅਤੇ ਦਰਵਾਜ਼ੇ ਦੇ ਹਰੇਕ ਥੰਮ੍ਹ ਨੂੰ, ਦੋ ਹੱਥ, ਮਿਣਿਆ ਅਤੇ ਦਰਵਾਜ਼ੇ ਨੂੰ, ਛੇ ਹੱਥ ਅਤੇ ਦਰਵਾਜ਼ੇ ਦੀ ਚੌੜਾਈ ਸੱਤ ਹੱਥ ਸੀ।