Ezekiel 41:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਆਦਮੀ ਨੇ ਕਮਰੇ ਦੀ ਲੰਬਾਈ ਨਾਪੀ। ਇਹ 20 ਹੱਥ ਲੰਮੀ ਅਤੇ 20 ਹੱਬ ਚੌੜੀ ਸੀ। ਆਦਮੀ ਨੇ ਮੈਨੂੰ ਆਖਿਆ, “ਇਹ ਅੱਤ ਪਵਿੱਤਰ ਸਥਾਨ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਹੈਕਲ ਦੇ ਸਾਹਮਣੇ ਦੀ ਲੰਮਾਈ ਨੂੰ ਵੀਹ ਹੱਥ ਅਤੇ ਚੁੜਾਈ ਨੂੰ ਵੀਹ ਹੱਥ ਮਿਣਿਆ ਅਤੇ ਮੈਨੂੰ ਆਖਿਆ ਕਿ ਇਹੀ ਅੱਤ ਪਵਿੱਤ੍ਰ ਅਸਥਾਨ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਹੈਕਲ ਦੇ ਸਾਹਮਣੇ ਦੀ ਲੰਬਾਈ ਨੂੰ ਵੀਹ ਹੱਥ ਅਤੇ ਚੌੜਾਈ ਨੂੰ ਵੀਹ ਹੱਥ ਮਿਣਿਆ ਅਤੇ ਮੈਨੂੰ ਆਖਿਆ ਕਿ ਇਹੀ ਅੱਤ ਪਵਿੱਤਰ ਸਥਾਨ ਹੈ।