Ezekiel 41:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਆਦਮੀ ਨੇ ਮੰਦਰ ਦੀ ਕੰਧ ਨੂੰ ਨਾਪਿਆ। ਇਹ 6 ਹੱਥ ਮੋਟੀ ਸੀ। ਮੰਦਰ ਦੇ ਆਲੇ-ਦੁਆਲੇ ਵੱਖੀ ਦੇ ਕਮਰੇ ਸਨ। ਇਹ 4 ਹੱਥ ਚੌੜੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਭਵਨ ਦੀ ਕੰਧ ਛੇ ਹੱਥ ਮਿਣੀ ਅਤੇ ਪਾਸੇ ਦੀ ਹਰੇਕ ਕੋਠੜੀ ਦੀ ਚੁੜਾਈ ਭਵਨ ਦੇ ਚੁਫੇਰੇ ਚਾਰ ਹੱਥ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਭਵਨ ਦੀ ਕੰਧ ਛੇ ਹੱਥ ਮਿਣੀ ਅਤੇ ਪਾਸੇ ਦੀ ਹਰੇਕ ਕੋਠੜੀ ਦੀ ਚੌੜਾਈ ਭਵਨ ਦੇ ਚੁਫ਼ੇਰੇ ਚਾਰ ਹੱਥ ਸੀ।