Ezekiel 41:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਾਸਿਆਂ ਦੇ ਕਮਰੇ ਇੱਕ ਦੇ ਉੱਪਰ ਇੱਕ, ਤਿੰਨ ਵੱਖੋ-ਵੱਖ ਮਂਜ਼ਿਲਾਂ ਉੱਤੇ ਸਨ। ਹਰ ਮੰਜ਼ਿਲ ਉੱਤੇ 30 ਕਮਰੇ ਸਨ। ਮੰਦਰ ਦੀ ਕੰਧ ਛਜਿਆਂ ਨਾਲ ਬਣਾਈ ਗਈ ਸੀ। ਪਾਸਿਆਂ ਦੇ ਕਮਰੇ ਇਨ੍ਹਾਂ ਛਜਿਆਂ ਉੱਤੇ ਟਿਕੇ ਹੋਏ ਸਨ ਪਰ ਮੰਦਰ ਦੀ ਕੰਧ ਨਾਲ ਜੁੜੇ ਹੋਏ ਨਹੀਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਾਸੇ ਦੀਆਂ ਕੋਠੜੀਆਂ ਤਿੰਨ ਛੱਤੀਆਂ ਸਨ, ਕੋਠੜੀ ਦੇ ਉੱਤੇ ਕੋਠੜੀ, ਪਾਲਾਂ ਵਿੱਚ ਤੀਹ ਅਤੇ ਉਹ ਉਸ ਕੰਧ ਵਿੱਚ ਜੋ ਭਵਨ ਦੇ ਚੁਫੇਰੇ ਦੀਆਂ ਕੋਠੜੀਆਂ ਦੇ ਲਈ ਸੀ ਅੰਦਰ ਬਣਾਈਆਂ ਗਈਆਂ ਸਨ ਤਾਂ ਜੋ ਪੱਕੀਆਂ ਹੋਣ, ਪਰ ਉਹ ਭਵਨ ਦੀ ਕੰਧ ਨਾਲ ਮਿਲੀਆਂ ਹੋਈਆਂ ਨਾ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਾਸੇ ਦੀਆਂ ਕੋਠੜੀਆਂ ਤਿੰਨ ਮੰਜ਼ਲਾਂ ਵਾਲੀਆਂ ਸਨ, ਕੋਠੜੀ ਦੇ ਉੱਤੇ ਕੋਠੜੀ, ਪਾਲਾਂ ਵਿੱਚ ਤੀਹ ਅਤੇ ਉਹ ਉਸ ਕੰਧ ਵਿੱਚ ਜੋ ਭਵਨ ਦੇ ਚੁਫ਼ੇਰੇ ਦੀਆਂ ਕੋਠੜੀਆਂ ਦੇ ਲਈ ਸੀ, ਅੰਦਰ ਬਣਾਈਆਂ ਗਈਆਂ ਸਨ, ਤਾਂ ਜੋ ਪੱਕੀਆਂ ਹੋਣ, ਪਰ ਉਹ ਭਵਨ ਦੀ ਕੰਧ ਨਾਲ ਮਿਲੀਆਂ ਹੋਈਆਂ ਨਾ ਸਨ।