Ezekiel 41:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਾਸਿਆਂ ਦੇ ਕਮਰਿਆਂ ਦੀ ਬਾਹਰਲੀ ਕੰਧ 5 ਹੱਥ ਮੋਟੀ ਸੀ। ਮੰਦਰ ਦੀ ਪਾਸਿਆਂ ਦੇ ਕਮਰਿਆਂ
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਾਸੇ ਦੀਆਂ ਕੋਠੜੀਆਂ ਦੀ ਬਾਹਰਲੀ ਕੰਧ ਦੀ ਚੁੜਾਈ ਪੰਜ ਹੱਥ ਸੀ ਅਤੇ ਜਿਹੜੀ ਥਾਂ ਬਾਕੀ ਰਹੀ ਉਹ ਭਵਨ ਦੇ ਪਾਸੇ ਵੱਲ ਦੀਆਂ ਕੋਠੜੀਆਂ ਵਿਚਕਾਰ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਾਸੇ ਦੀਆਂ ਕੋਠੜੀਆਂ ਦੀ ਬਾਹਰਲੀ ਕੰਧ ਦੀ ਚੌੜਾਈ ਪੰਜ ਹੱਥ ਸੀ ਅਤੇ ਜਿਹੜੀ ਥਾਂ ਬਾਕੀ ਰਹੀ ਉਹ ਭਵਨ ਦੇ ਪਾਸੇ ਵੱਲ ਦੀਆਂ ਕੋਠੜੀਆਂ ਵਿਚਕਾਰ ਸੀ।