Ezekiel 42:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਹ ਆਦਮੀ ਮੈਨੂੰ ਉੱਤਰੀ ਫਾਟਕ ਰਾਹੀਂ ਬਾਹਰਲੇ ਵਿਹੜੇ ਵਿੱਚ ਲੈ ਗਿਆ। ਉਸ ਨੇ ਪੱਛਮ ਵੱਲ ਦੀ ਉਸ ਇਮਾਰਤ ਵੱਲ ਮੇਰੀ ਅਗਵਾਈ ਕੀਤੀ ਜਿਸਦੇ ਕਈ ਕਮਰੇ ਸਨ ਜਿਹੜੀ ਉੱਤਰ ਵਾਲੇ ਪਾਸੇ ਦੀ ਇਮਾਰਤ ਅਤੇ ਸੀਮਾਬੱਧ ਖੇਤਰ ਦੇ ਪੱਛਮ ਵੱਲ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਹ ਮੈਨੂੰ ਉੱਤਰੀ ਰਾਹ ਵਿੱਚੋਂ ਬਾਹਰਲੇ ਵੇਹੜੇ ਵਿੱਚ ਲੈ ਗਿਆ ਅਤੇ ਓਸ ਕੋਠੜੀ ਵਿੱਚ ਜਿਹੜੀ ਵੱਖਰੀ ਥਾਂ ਅਤੇ ਮਕਾਨ ਦੇ ਸਾਹਮਣੇ ਉੱਤਰ ਵੱਲ ਸੀ ਲੈ ਆਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਉਹ ਮਨੁੱਖ ਮੈਨੂੰ ਉੱਤਰੀ ਰਾਹ ਵਿੱਚੋਂ ਬਾਹਰਲੇ ਵੇਹੜੇ ਵਿੱਚ ਲੈ ਗਿਆ ਅਤੇ ਉਸ ਕੋਠੜੀ ਵਿੱਚ ਜਿਹੜੀ ਵੱਖਰੀ ਥਾਂ ਅਤੇ ਮਕਾਨ ਦੇ ਸਾਹਮਣੇ ਉਤਰ ਵੱਲ ਸੀ, ਲੈ ਆਇਆ।