Ezekiel 42:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪ੍ਰਵੇਸ਼ ਦੁਆਰ ਵਿਹੜੇ ਨਾਲ ਲਗਦੀ ਕੰਧ ਦੇ ਸ਼ੁਰੂ ਵਿੱਚ ਸੀ। ਸੀਮਾ ਬੱਧ ਖੇਤਰ ਅਤੇ ਦੂਸਰੀ ਇਮਾਰਤ ਤੋਂ ਅਗਾਂਹ। ਓੱਥੇ ਦੱਖਣੀ ਪਾਸੇ ਤੇ ਕਮਰੇ ਸਨ। ਓੱਥੇ ਇੱਕ ਰਸਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪੂਰਬੀ ਵੇਹੜੇ ਦੀ ਚੌੜੀ ਕੰਧ ਵਿੱਚ ਅਤੇ ਅਡਰੀ ਥਾਂ ਅਤੇ ਉਸ ਮੰਦਰ ਦੇ ਸਾਹਮਣੇ ਕੋਠੜੀਆਂ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪੂਰਬੀ ਵੇਹੜੇ ਦੀ ਚੌੜੀ ਕੰਧ ਵਿੱਚ ਅਤੇ ਉਸ ਮੰਦਰ ਦੇ ਸਾਹਮਣੇ ਕੋਠੜੀਆਂ ਸਨ।