Ezekiel 42:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਕਮਰਿਆਂ ਦੇ ਸਾਹਮਣੇ। ਇਹ ਉੱਤਰ ਵਾਲੇ ਪਾਸੇ ਦੇ ਕਮਰਿਆਂ ਵਰਗੇ ਸਨ। ਇਨ੍ਹਾਂ ਦੀ ਲੰਬਾਈ ਅਤੇ ਚੌੜਾਈ ਉਨੀ ਹੀ ਸੀ ਅਤੇ ਓਹੋ ਜਿਹੇ ਹੀ ਦਰਵਾਜ਼ੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਦੇ ਸਾਹਮਣੇ ਇੱਕ ਅਜਿਹਾ ਰਾਹ ਸੀ ਜਿਹਾ ਉੱਤਰੀ ਕੋਠੜੀਆਂ ਦੇ ਮੂਹਰੇ ਸੀ, ਉਨ੍ਹਾਂ ਦੀ ਲੰਮਾਈ ਅਤੇ ਚੁੜਾਈ ਬਰਾਬਰ ਸੀ ਅਤੇ ਉਨ੍ਹਾਂ ਦੇ ਸਾਰੇ ਲਾਂਘੇ ਉਨ੍ਹਾਂ ਦੀ ਤਰਤੀਬ ਅਤੇ ਉਨ੍ਹਾਂ ਦੇ ਦਰਵੱਜਿਆਂ ਦੇ ਅਨੁਸਾਰ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਦੇ ਸਾਹਮਣੇ ਇੱਕ ਅਜਿਹਾ ਰਾਹ ਸੀ, ਜਿਹਾ ਉੱਤਰੀ ਕੋਠੜੀਆਂ ਦੇ ਅੱਗੇ ਸੀ, ਉਹਨਾਂ ਦੀ ਲੰਬਾਈ ਅਤੇ ਚੌੜਾਈ ਬਰਾਬਰ ਸੀ ਅਤੇ ਉਹਨਾਂ ਦੇ ਸਾਰੇ ਲਾਂਘੇ ਉਹਨਾਂ ਦੀ ਤਰਤੀਬ ਅਤੇ ਉਹਨਾਂ ਦੇ ਦਰਵਾਜ਼ਿਆਂ ਦੇ ਅਨੁਸਾਰ ਸਨ।