Ezekiel 42:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦੱਖਣੀ ਕਮਰਿਆਂ ਦਾ ਦਾਖਲਾ ਇਮਾਰਤ ਦੇ ਪੂਰਬੀ ਸਿਰੇ ਉੱਤੇ ਸੀ ਤਾਂ ਜੋ ਲੋਕ ਕੰਧ ਦੇ ਨਾਲ ਲਗਦੇ ਰਸਤੇ ਦੇ ਖੁਲ੍ਹੇ ਸਿਰੇ ਵੱਲੋਂ ਦਾਖਲ ਹੋ ਸੱਕਣ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਦੱਖਣ ਵੱਲ ਦੀਆਂ ਕੋਠੜੀਆਂ ਦੇ ਦਰਵੱਜਿਆਂ ਦੇ ਅਨੁਸਾਰ ਇੱਕ ਦਰਵੱਜਾ ਰਾਹ ਦੇ ਸਿਰੇ ਤੇ ਸੀ, ਅਰਥਾਤ ਸਿੱਧੀ ਕੰਧ ਦੇ ਰਾਹ ਤੇ ਪੂਰਬ ਦੀ ਵੱਲ ਜਿੱਥੋਂ ਉਨ੍ਹਾਂ ਵਿੱਚ ਵੜਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੱਖਣ ਵੱਲ ਦੀਆਂ ਕੋਠੜੀਆਂ ਦੇ ਦਰਵਾਜ਼ਿਆਂ ਦੇ ਅਨੁਸਾਰ ਇੱਕ ਦਰਵਾਜ਼ਾ ਰਾਹ ਦੇ ਸਿਰੇ ਤੇ ਸੀ, ਅਰਥਾਤ ਸਿੱਧੀ ਕੰਧ ਦੇ ਰਾਹ ਤੇ ਪੂਰਬ ਦੀ ਵੱਲ ਜਿੱਥੋਂ ਉਹਨਾਂ ਵਿੱਚ ਵੜਦੇ ਸਨ।