Ezekiel 42:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਦਮੀ ਨੇ ਮੰਦਰ ਦੇ ਅੰਦਰਲੇ ਖੇਤਰ ਨੂੰ ਨਾਪਣ ਦਾ ਕੰਮ ਮੁਕਾ ਲਿਆ ਸੀ। ਫ਼ੇਰ ਉਹ ਮੈਨੂੰ ਪੂਰਬੀ ਫਾਟਕ ਤੋਂ ਬਾਹਰ ਲੈ ਆਇਆ ਅਤੇ ਉਸ ਖੇਤਰ ਦਾ ਆਲਾ-ਦੁਆਲਾ ਨਾਪਿਆ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਜਦੋਂ ਉਹ ਅੰਦਰਲੇ ਭਵਨ ਨੂੰ ਮਿਣ ਚੁੱਕਿਆ ਤਾਂ ਮੈਨੂੰ ਉਸ ਫਾਟਕ ਦੇ ਰਾਹ ਵਿੱਚੋਂ ਲਿਆਇਆ ਜਿਸ ਦਾ ਮੂੰਹ ਪੂਰਬ ਵੱਲ ਹੈ ਅਤੇ ਉਸ ਨੇ ਚਾਰੇ ਪਾਸਿਓਂ ਮਿਣਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਜਦੋਂ ਉਹ ਅੰਦਰਲੇ ਭਵਨ ਨੂੰ ਮਿਣ ਚੁੱਕਿਆ, ਤਾਂ ਮੈਨੂੰ ਉਸ ਫਾਟਕ ਦੇ ਰਾਹ ਵਿੱਚ ਲਿਆਇਆ, ਜਿਸ ਦਾ ਮੂੰਹ ਪੂਰਬ ਵੱਲ ਸੀ ਅਤੇ ਉਸ ਨੂੰ ਚਾਰੇ ਪਾਸਿਓਂ ਮਿਣਿਆ।