Ezekiel 42:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਉੱਤਰ ਵਾਲੇ ਪਾਸੇ ਨੂੰ ਨਾਪਿਆ। ਇਹ 500 ਹੱਥ ਲੰਮਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਮਿਣਤੀ ਦੇ ਕਾਨੇ ਨਾਲ ਉੱਤਰ ਵੱਲ ਵੀ ਚੁਫੇਰੇ ਪੰਜ ਸੋ ਕਾਨੇ ਮਿਣੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਮਿਣਤੀ ਦੇ ਕਾਨੇ ਨਾਲ ਉਤਰ ਵੱਲ ਚੁਫ਼ੇਰੇ ਪੰਜ ਸੌ ਕਾਨੇ ਮਿਣੇ।