Ezekiel 42:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਇਮਾਰਤ 100 ਹੱਥ ਲੰਮੀ ਅਤੇ 50 ਹੱਥ ਚੌੜੀ ਸੀ। ਲੋਕੀ ਇਸ ਵਿੱਚ ਉੱਤਰ ਵਾਲੇ ਪਾਸਿਓ ਵਿਹੜੇ ਵਿੱਚੋਂ ਦਾਖਲ ਹੁੰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਸੌ ਹੱਥ ਲੰਮੇ ਥਾਂ ਦੇ ਸਾਹਮਣੇ ਮੂਹਰੇ ਉੱਤਰੀ ਦਰਵੱਜਾ ਸੀ, ਉਸ ਥਾਂ ਦੀ ਚੁੜਾਈ ਪੰਜਾਹ ਹੱਥ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੌ ਹੱਥ ਲੰਮੇ ਥਾਂ ਦੇ ਸਾਹਮਣੇ ਉੱਤਰੀ ਦਰਵਾਜ਼ਾ ਸੀ, ਉਸ ਥਾਂ ਦੀ ਚੌੜਾਈ ਪੰਜਾਹ ਹੱਥ ਸੀ।