Ezekiel 42:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਮਾਰਤ ਤਿੰਨ ਮਂਜ਼ਲੀ ਸੀ ਅਤੇ ਇਸਦੇ ਛਜ੍ਜੇ ਸਨ। 20 ਹੱਥ ਦਾ ਅੰਦਰਲਾ ਵਿਹੜਾ ਇਮਾਰਤ ਅਤੇ ਮੰਦਰ ਦੇ ਵਿੱਚਕਾਰ ਸੀ। ਦੂਸਰੇ ਪਾਸੇ ਤੇ ਕਮਰੇ ਬਾਹਰਲੇ ਵਿਹੜੇ ਦੀ ਪਟੜੀ ਵੱਲ ਸਾਹਮਣੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅੰਦਰਲੇ ਵੇਹੜੇ ਦੇ ਵੀਹ ਹੱਥ ਦੀ ਵਿੱਥ ਦੇ ਸਾਹਮਣੇ, ਬਾਹਰਲੇ ਵੇਹੜੇ ਦੇ ਫਰਸ਼ ਦੇ ਸਾਹਮਣੇ ਕੋਠੜੀਆਂ ਦੀਆਂ ਤਿੰਨ ਛੱਤਾਂ ਇੱਕ ਦੂਜੀ ਦੇ ਸਾਹਮਣੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅੰਦਰਲੇ ਵੇਹੜੇ ਦੇ ਵੀਹ ਹੱਥ ਦੇ ਫ਼ਾਸਲੇ ਦੇ ਸਾਹਮਣੇ, ਬਾਹਰਲੇ ਵੇਹੜੇ ਦੇ ਫਰਸ਼ ਦੇ ਸਾਹਮਣੇ ਕੋਠੜੀਆਂ ਦੀਆਂ ਤਿੰਨ ਛੱਤਾਂ ਇੱਕ ਦੂਜੀ ਦੇ ਸਾਹਮਣੇ ਸਨ।