Ezekiel 42:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਇਹ ਇਮਾਰਤ ਤਿੰਨ ਮਂਜ਼ਲੀ ਸੀ ਅਤੇ ਇਸਦੇ ਬਾਹਰਲੇ ਵਿਹੜੇ ਦੇ ਬਮਲਿਆਂ ਵਰਗੇ ਬਮਲੇ ਨਹੀਂ ਸਨ, ਇਸਦੇ ਉੱਪਰ ਕਮਰੇ ਵਿੱਚਕਾਰਲੀ ਅਤੇ ਹੇਠਲੀ ਮੰਜ਼ਿਲ ਦੇ ਕਮਰਿਆਂ ਨਾਲੋਂ ਵੱਧੇਰੇ ਪਿੱਛੇ ਹਟਵੇਂ ਸਨ। ਉਪਰਲੀ ਮੰਜ਼ਿਲ ਵਿੱਚਕਾਰਲੀ ਮੰਜ਼ਿਲ ਨਾਲੋਂ ਚੌੜਾਈ ਵਿੱਚ ਘੱਟ ਸੀ, ਜਿਹੜੀ ਕਿ ਹੇਠਲੀ ਮੰਜ਼ਿਲ ਨਾਲੋਂ ਚੌੜਾਈ ਵਿੱਚ ਘੱਟ ਸੀ। ਕਿਉਂ ਕਿ ਇਸ ਥਾਂ ਦੀ ਵਰਤੋਂ ਛਜਿਆਂ ਰ੍ਰਾਹੀਂ ਕੀਤੀ ਗਈ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉੱਪਰ ਦੀਆਂ ਕੋਠੜੀਆਂ ਛੋਟੀਆਂ ਸਨ ਕਿਉਂ ਜੋ ਉਨ੍ਹਾਂ ਦੇ ਬਰਾਂਡਿਆਂ ਇਮਾਰਤ ਦੀ ਹੇਠਲੀ ਤੇ ਉੱਪਰਲੀ ਮਨਜ਼ਲ ਦੇ ਟਾਕਰੇ ਵਿੱਚ ਇਨ੍ਹਾਂ ਤੋਂ ਵਧੇਰੀ ਥਾਂ ਰੋਕ ਰੱਖੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਪਰ ਦੀਆਂ ਕੋਠੜੀਆਂ ਛੋਟੀਆਂ ਸਨ, ਕਿਉਂ ਜੋ ਉਹਨਾਂ ਦੇ ਬਰਾਂਡਿਆਂ ਇਮਾਰਤ ਦੀ ਹੇਠਲੀ ਤੇ ਉੱਪਰਲੀ ਮੰਜ਼ਲ ਦੇ ਟਾਕਰੇ ਵਿੱਚ ਇਹਨਾਂ ਤੋਂ ਵਧੇਰੀ ਥਾਂ ਰੋਕ ਰੱਖੀ ਸੀ।