Ezekiel 42:6 — Compare Translations
2 translations compared side by side
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉਹ ਤਿੰਨ ਮਨਜ਼ਲੀਆਂ ਸਨ, ਪਰ ਉਨ੍ਹਾਂ ਦੇ ਥੰਮ ਵੇਹੜੇ ਦੇ ਥੰਮਾਂ ਵਾਂਙੁ ਨਹੀਂ ਸਨ, ਏਸ ਕਰਕੇ ਉਹ ਹੇਠਲੀ ਅਤੇ ਵਿਚਕਾਰਲੀ ਮਨਜ਼ਲ ਤੋਂ ਧਰਤੀ ਉੱਤੋਂ ਤੰਗ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਹ ਤਿੰਨ ਮੰਜ਼ਲੀਆਂ ਸਨ, ਪਰ ਉਹਨਾਂ ਦੇ ਥੰਮ੍ਹ ਵੇਹੜੇ ਦੇ ਥੰਮਾਂ ਵਾਂਗੂੰ ਨਹੀਂ ਸਨ, ਇਸ ਕਰਕੇ ਉਹ ਹੇਠਲੀ ਅਤੇ ਵਿਚਕਾਰਲੀ ਮੰਜ਼ਲ ਤੋਂ ਧਰਤੀ ਉੱਤੋਂ ਤੰਗ ਸਨ।