Ezekiel 42:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਾਹਰਵਾਰ ਇੱਕ ਕੰਧ ਸੀ ਜਿਹੜੀ ਬਾਹਰਲੇ ਵਿਹੜੇ ਦੇ ਨਾਲ-ਨਾਲ ਕਮਰਿਆਂ ਦੇ ਸਮਾਨੰਤਰ ਜਾਂਦੀ ਸੀ। ਇਹ ਕਮਰਿਆਂ ਦੇ ਸਾਹਮਣੇ ਵੱਲ 50 ਹੱਥ ਤੱਕ ਵੱਧੀ ਹੋਈ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕੋਠੜੀਆਂ ਦੇ ਨੇੜੇ ਦੀ, ਬਾਹਰਲੇ ਵੇਹੜੇ ਵੱਲ ਦੀ, ਕੋਠੜੀਆਂ ਦੇ ਸਾਹਮਣੇ ਦੀ ਬਾਹਰਲੀ ਕੰਧ ਪੰਜਾਹ ਹੱਥ ਲੰਮੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੋਠੜੀਆਂ ਦੇ ਨੇੜੇ ਦੀ, ਬਾਹਰਲੇ ਵੇਹੜੇ ਵੱਲ ਦੀ, ਕੋਠੜੀਆਂ ਦੇ ਸਾਹਮਣੇ ਦੀ ਬਾਹਰਲੀ ਕੰਧ ਪੰਜਾਹ ਹੱਥ ਲੰਮੀ ਸੀ।