Ezekiel 42:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਕਮਰਿਆਂ ਦੀ ਕਤਾਰ ਜਿਹੜੇ ਬਾਹਰਲੇ ਵਿਹੜੇ ਦੇ ਨਾਲ-ਨਾਲ ਜਾਂਦੀ ਸੀ, 50 ਹੱਥ ਲੰਮੀ ਸੀ, ਭਾਵੇਂ ਮੰਦਰ ਵਾਲੇ ਪਾਸੇ ਵੱਲ ਇਮਾਰਤ ਦੀ ਕੁੱਲ ਲੰਬਾਈ 100 ਹੱਥ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਬਾਹਰਲੇ ਵੇਹੜੇ ਦੀਆਂ ਕੋਠੜੀਆਂ ਦੀ ਲੰਮਾਈ ਪੰਜਾਹ ਹੱਥ ਸੀ ਅਤੇ ਹੈਕਲ ਦੇ ਸਾਹਮਣੇ ਸੌ ਹੱਥ ਦੀ ਲੰਮਾਈ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਬਾਹਰਲੇ ਵੇਹੜੇ ਦੀਆਂ ਕੋਠੜੀਆਂ ਦੀ ਲੰਬਾਈ ਪੰਜਾਹ ਹੱਥ ਸੀ ਅਤੇ ਹੈਕਲ ਦੇ ਸਾਹਮਣੇ ਸੌ ਹੱਥ ਦੀ ਲੰਬਾਈ ਸੀ।