Ezekiel 42:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਕਮਰਿਆਂ ਦੇ ਹੇਠਾਂ ਇਮਾਰਤ ਦੇ ਪੂਰਬੀ ਸਿਰੇ ਉੱਤੇ ਪ੍ਰਵੇਸ਼ ਦੁਆਰ ਸੀ ਤਾਂ ਜੋ ਲੋਕੀ ਬਾਹਰਲੇ ਵਿਹੜੇ ਵਿੱਚੋਂ ਇਸ ਵਿੱਚ ਦਾਖਲ ਹੋ ਸੱਕਣ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਕੋਠੜੀਆਂ ਦੇ ਹੇਠਾਂ ਪੂਰਬ ਵੱਲ ਉਹ ਲਾਂਘਾ ਸੀ ਜਿਸ ਵਿੱਚੋਂ ਬਾਹਰਲੇ ਵੇਹੜੇ ਵਿੱਚੋਂ ਅੰਦਰ ਆਉਂਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਕੋਠੜੀਆਂ ਦੇ ਹੇਠਾਂ ਪੂਰਬ ਵੱਲ ਉਹ ਲਾਂਘਾ ਸੀ, ਜਿਸ ਵਿੱਚੋਂ ਬਾਹਰਲੇ ਵੇਹੜੇ ਵਿੱਚੋਂ ਅੰਦਰ ਆਉਂਦੇ ਸਨ।