Ezekiel 43:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਹੁਣ, ਆਦਮੀ ਦੇ ਪੁੱਤਰ, ਇਸਰਾਏਲ ਦੇ ਪਰਿਵਾਰ ਨੂੰ ਮੰਦਰ ਬਾਰੇ ਦੱਸ। ਫ਼ੇਰ ਜਦੋਂ ਉਹ ਮੰਦਰ ਦੇ ਨਕਸ਼ਿਆਂ ਨੂੰ ਮਾਪਣਾ ਸ਼ੁਰੂ ਕਰਨਗੇ ਤਾਂ ਉਹ ਆਪਣੇ ਪਾਪਾਂ ਤੋਂ ਸ਼ਰਮਸਾਰ ਹੋ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਆਦਮੀ ਦੇ ਪੁੱਤ੍ਰ,ਤੂੰ ਇਸਰਾਏਲ ਦੇ ਘਰਾਣੇ ਨੂੰ ਇਹ ਭਵਨ ਵਿਖਾ ਤਾਂ ਜੋ ਓਹ ਆਪਣੇ ਔਗਣਾਂ ਤੋਂ ਸ਼ਰਮਿੰਦੇ ਹੋਣ ਅਤੇ ਏਸ ਨਮੂਨੇ ਨੂੰ ਮਿਣਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮਨੁੱਖ ਦੇ ਪੁੱਤਰ, ਤੂੰ ਇਸਰਾਏਲ ਦੇ ਘਰਾਣੇ ਨੂੰ ਇਹ ਭਵਨ ਵਿਖਾ, ਤਾਂ ਜੋ ਉਹ ਆਪਣੇ ਪਾਪਾਂ ਤੋਂ ਸ਼ਰਮਿੰਦੇ ਹੋਣ ਅਤੇ ਇਸ ਨਮੂਨੇ ਨੂੰ ਮਿਣਨ।