Ezekiel 43:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਜਦੋਂ ਉਹ ਉਨ੍ਹਾਂ ਸਾਰੀਆਂ ਮੰਦੀਆਂ ਗੱਲਾਂ ਤੋਂ ਸ਼ਰਮਿੰਦੇ ਹੋਣਗੇ ਜੋ ਉਨ੍ਹਾਂ ਨੇ ਕੀਤੀਆਂ ਹਨ। ਉਨ੍ਹਾਂ ਨੂੰ ਮੰਦਰ ਦੇ ਨਕਸ਼ੇ ਦੀ ਜਾਣਕਾਰੀ ਹਾਸਿਲ ਕਰਨ ਦਿਓ। ਉਨ੍ਹਾਂ ਨੂੰ ਜਾਣ ਲੈਣ ਦਿਓ ਕਿ ਇਸਦੀ ਉਸਾਰੀ ਕਿਵੇਂ ਕਰਨੀ ਹੈ, ਇਸਦੇ ਪ੍ਰਵੇਸ਼ ਅਤੇ ਨਿਕਾਸ ਕਿੱਥੋ ਹਨ ਅਤੇ ਇਸ ਉਤਲੀ ਸਾਰੀ ਨਕਾਸ਼ੀ ਬਾਰੇ ਵੀ ਜਾਣ ਲੈਣ ਦਿਓ। ਉਨ੍ਹਾਂ ਨੂੰ ਇਸਦੇ ਸਾਰੇ ਕਨੂੰਨਾਂ ਅਤੇ ਬਿਧੀਆ ਬਾਰੇ ਸਿੱਖਿਆ ਦਿਓ। ਅਤੇ ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਲਿਖ ਲਵੀ ਤਾਂ ਜੋ ਹਰ ਕੋਈ ਦੇਖ ਸੱਕੇ। ਇਸ ਤਰ੍ਹਾਂ ਉਹ ਮੰਦਰ ਦੇ ਸਾਰੇ ਕਨੂੰਨਾਂ ਅਤੇ ਬਿਧੀਆਂ ਦੀ ਪਾਲਨਾ ਕਰ ਸੱਕਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਓਹ ਇਨ੍ਹਾਂ ਸਾਰਿਆਂ ਕੰਮਾਂ ਤੋਂ ਸ਼ਰਿਮਿੰਦੇ ਹੋਣ ਜਿਹੜੇ ਉਨ੍ਹਾਂ ਨੇ ਕੀਤੇ ਅਤੇ ਏਸ ਭਵਨ ਦਾ ਨਕਸ਼ਾ ਅਤੇ ਇਹ ਦੀ ਬਣਾਉਟ ਅਤੇ ਉਹ ਦਾ ਬਾਹਰ ਜਾਣ ਅਤੇ ਉਹ ਦਾ ਅੰਦਰ ਆਉਣ ਦੇ ਰਾਹ ਅਤੇ ਸਾਰਾ ਨਕਸ਼ਾ ਅਤੇ ਸਾਰੀਆਂ ਬਿਧੀਆਂ ਅਤੇ ਸਾਰੇ ਕਾਨੂਨ ਅਤੇ ਸਾਰੀ ਬਿਵਸਥਾ ਉਨ੍ਹਾਂ ਨੂੰ ਜਤਾ ਤੇ ਉਨ੍ਹਾਂ ਦੀਆਂ ਅੱਖਾਂ ਦੇ ਸਾਹਮਣੇ ਲਿਖ ਕਿ ਓਹ ਉਸ ਦੇ ਸਾਰੇ ਨਕਸ਼ੇ ਨੂੰ ਅਤੇ ਸਾਰੀਆਂ ਬਿਧੀਆਂ ਨੂੰ ਮੰਨ ਕੇ ਉਨ੍ਹਾਂ ਉੱਤੇ ਅਮਲ ਕਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਉਹ ਇਹਨਾਂ ਸਾਰਿਆਂ ਕੰਮਾਂ ਤੋਂ ਸ਼ਰਮਿੰਦੇ ਹੋਣ, ਜਿਹੜੇ ਉਹਨਾਂ ਨੇ ਕੀਤੇ ਅਤੇ ਇਸ ਭਵਨ ਦਾ ਨਕਸ਼ਾ, ਇਹ ਦੀ ਬਣਾਵਟ, ਉਹ ਦਾ ਅੰਦਰ-ਬਾਹਰ ਆਉਣ ਦਾ ਰਾਹ, ਸਾਰਾ ਨਕਸ਼ਾ, ਸਾਰੀਆਂ ਬਿਧੀਆਂ, ਸਾਰੇ ਕਨੂੰਨ ਅਤੇ ਸਾਰੀ ਬਿਵਸਥਾ ਉਹਨਾਂ ਨੂੰ ਜਤਾ ਤੇ ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਲਿਖ, ਤਾਂ ਕਿ ਉਹ ਉਸ ਦੇ ਸਾਰੇ ਨਕਸ਼ੇ ਨੂੰ ਅਤੇ ਸਾਰੀਆਂ ਬਿਧੀਆਂ ਨੂੰ ਮੰਨ ਕੇ ਉਹਨਾਂ ਉੱਤੇ ਅਮਲ ਕਰਨ।