Ezekiel 43:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੰਦਰ ਦਾ ਕਨੂੰਨ ਇਹ ਹੈ: ਇਨ੍ਹਾਂ ਹੱਦਾਂ ਦੇ ਵਿੱਚਕਾਰ ਪਰਬਤ ਦੇ ਉੱਪਰ ਵਾਲਾ ਸਾਰਾ ਖੇਤਰ ਅੱਤ ਪਵਿੱਤਰ ਹੈ। ਮੰਦਰ ਦਾ ਕਨੂੰਨ ਇਹੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਭਵਨ ਦੀ ਬਿਵਸਥਾ ਇਹ ਹੈ ਕਿ ਇਹ ਦੀਆਂ ਸਾਰੀਆਂ ਹੱਦਾਂ ਪਰਬਤ ਦੀ ਚੋਟੀ ਤੇ ਅਤੇ ਉਹ ਦੇ ਚੁਫੇਰੇ ਅੱਤ ਪਵਿੱਤ੍ਰ ਹੋਣਗੀਆਂ! ਵੇਖ! ਇਹੀ ਇਸ ਭਵਨ ਦੀ ਬਿਵਸਥਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਭਵਨ ਦੀ ਬਿਵਸਥਾ ਇਹ ਹੈ ਕਿ ਇਹ ਦੀਆਂ ਸਾਰੀਆਂ ਹੱਦਾਂ ਪਰਬਤ ਦੀ ਚੋਟੀ ਉੱਤੇ ਅਤੇ ਉਹ ਦੇ ਚੁਫ਼ੇਰੇ ਅੱਤ ਪਵਿੱਤਰ ਹੋਣਗੀਆਂ! ਵੇਖ! ਇਹੀ ਇਸ ਭਵਨ ਦੀ ਬਿਵਸਥਾ ਹੈ।