Ezekiel 43:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਧਰਤੀ ਤੋਂ ਲੈ ਕੇ ਹੇਠਲੀ ਨੁਕਰ ਤੀਕ, ਆਧਾਰ ਦਾ ਨਾਪ 2 ਹੱਥ ਹੈ। ਇਹ ਇੱਕ ਹੱਥ ਚੌੜਾ ਸੀ। ਇਸਦਾ ਨਾਪ, ਛੋਟੇ ਕਿਂਗਰੇ ਤੋਂ ਵੱਡੇ ਕਿਂਗਰੇ ਤੀਕ, 4 ਹੱਥ ਹੈ। ਇਹ ਇੱਕ ਹੱਥ ਚੌੜਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਧਰਤੀ ਉੱਤੇ ਦੀ ਇਸ ਤਹ ਤੋਂ ਲੈ ਕੇ ਥੱਲੇ ਦੀ ਕੁਰਸੀ ਤੀਕਰ ਦੋ ਹੱਥ ਅਤੇ ਉਹ ਦੀ ਚੁੜਾਈ ਇੱਕ ਹੱਥ ਅਤੇ ਨਿੱਕੀ ਕੁਰਸੀ ਤੋਂ ਵੱਡੀ ਕੁਰਸੀ ਤੀਕਰ ਚਾਰ ਹੱਥ ਅਤੇ ਚੁੜਾਈ ਇੱਕ ਹੱਥ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧਰਤੀ ਉੱਤੇ ਦੀ ਇਸ ਤਹਿ ਤੋਂ ਲੈ ਕੇ ਥੱਲੇ ਦੀ ਕੁਰਸੀ ਤੱਕ ਦੋ ਹੱਥ ਅਤੇ ਉਸ ਦੀ ਚੌੜਾਈ ਇੱਕ ਹੱਥ ਅਤੇ ਨਿੱਕੀ ਕੁਰਸੀ ਤੋਂ ਵੱਡੀ ਕੁਰਸੀ ਤੱਕ ਚਾਰ ਹੱਥ ਅਤੇ ਚੌੜਾਈ ਇੱਕ ਹੱਥ