Ezekiel 43:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਗਵੇਦੀ ਉੱਪਰ ਅੱਗ ਲਈ ਸਥਾਨ 4 ਹੱਬ ਉੱਚਾ ਸੀ। ਚਾਰੇ ਕਿਨਾਰੇ ਸਿੰਗਾਂ ਦੀ ਸ਼ਕਲ ਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉੱਪਰਲਾ ਹਿੱਸਾ ਜਗਵੇਦੀ ਦਾ ਚਾਰ ਹੱਥ ਹੋਵੇਗਾ ਅਤੇ ਜਗਵੇਦੀ ਦੇ ਚੁੱਲ੍ਹੇ ਦੇ ਉੱਪਰ ਚਾਰ ਸਿੰਗ ਹੋਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉੱਪਰਲਾ ਹਿੱਸਾ ਜਗਵੇਦੀ ਦਾ ਚਾਰ ਹੱਥ ਹੋਵੇਗਾ ਅਤੇ ਜਗਵੇਦੀ ਦੇ ਚੁੱਲ੍ਹੇ ਦੇ ਉੱਪਰ ਚਾਰ ਸਿੰਗ ਹੋਣਗੇ।