Ezekiel 43:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਗਵੇਦੀ ਉੱਪਰ ਅੱਗ ਲਈ ਸਥਾਨ 12 ਹੱਬ ਲੰਮਾ ਅਤੇ 12 ਹੱਬ ਚੌੜਾ ਸੀ। ਇਹ ਪੂਰਨ ਚੌਕੋਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਗਵੇਦੀ ਬਾਰਾਂ ਹੱਥ ਲੰਮੀ ਹੋਵੇਗੀ ਅਤੇ ਬਾਰਾਂ ਹੱਥ ਚੌੜੀ, ਅਥਵਾ ਵਰਗਾਕਾਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਗਵੇਦੀ ਬਾਰਾਂ ਹੱਥ ਲੰਮੀ ਹੋਵੇਗੀ ਅਤੇ ਬਾਰਾਂ ਹੱਥ ਚੌੜੀ, ਅਥਵਾ, ਵਰਗਾਕਾਰ ਹੋਵੇਗੀ।