Ezekiel 43:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿੰਗਰਾ ਵੀ ਚੌਕੋਰ ਸੀ, 14 ਹੱਥ ਲੰਮਾ ਅਤੇ 14 ਹੱਥ ਸਿਰਾ। ਇਸਦੇ ਆਲੇ-ਦੁਆਲੇ ਦਾ ਚੱਕਾ 1/2 ਹੱਥ ਚੌੜੀ ਸੀ। ਆਧਾਰ ਦੇ ਦੁਆਲੇ ਦਾ ਗਟਰ ਇੱਕ ਹੱਥ ਚੌੜਾ ਸੀ। ਜਗਵੇਦੀ ਵੱਲ ਜਾਣ ਵਾਲੀਆਂ ਪੌੜੀਆਂ ਪੂਰਬ ਵਾਲੇ ਪਾਸੇ ਸਨ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕੁਰਸੀ ਚੌਦਾਂ ਹੱਥ ਲੰਮੀ ਅਤੇ ਚੌਦਾਂ ਚੌੜੀ ਵਰਗਾਕਾਰ ਅਤੇ ਦੁਆਲੇ ਉਸ ਦਾ ਕੰਢਾ ਅੱਧਾ ਹੱਥ ਅਤੇ ਉਸ ਦੀ ਤਹ ਚੁਫੇਰੇ ਇੱਕ ਹੱਥ ਅਤੇ ਉਸ ਦੀ ਪੌੜੀ ਪੂਰਬ ਵੱਲ ਹੋਵੇਗੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੁਰਸੀ ਚੌਦਾਂ ਹੱਥ ਲੰਮੀ ਅਤੇ ਚੌਦਾਂ ਚੌੜੀ ਵਰਗਾਕਾਰ ਅਤੇ ਦੁਆਲੇ ਉਸ ਦਾ ਕੰਢਾ ਅੱਧਾ ਹੱਥ ਅਤੇ ਉਸ ਦੀ ਤਹਿ ਚੁਫ਼ੇਰੇ ਇੱਕ ਹੱਥ ਅਤੇ ਉਸ ਦੀ ਪੌੜੀ ਪੂਰਬ ਵੱਲ ਹੋਵੇਗੀ।