Ezekiel 43:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਓੱਥੇ ਇਸਰਾਏਲ ਦੇ ਪਰਮੇਸ਼ੁਰ ਦਾ ਪਰਤਾਪ ਪੂਰਬ ਵੱਲੋਂ ਆਇਆ। ਪਰਮੇਸ਼ੁਰ ਦੀ ਆਵਾਜ਼ ਸਮੁੰਦਰ ਦੀ ਆਵਾਜ਼ ਵਰਗੀ ਉੱਚੀ ਸੀ। ਪਰਮੇਸ਼ੁਰ ਦੇ ਪਰਤਾਪ ਦੀ ਰੋਸ਼ਨੀ ਨਾਲ ਧਰਤੀ ਚਮਕ ਰਹੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਵੇਖੋ, ਇਸਰਾਏਲ ਦੇ ਪਰਮੇਸ਼ੁਰ ਦਾ ਪਰਤਾਪ ਪੂਰਬ ਦੇ ਰਾਹ ਵੱਲੋਂ ਆਇਆ ਅਤੇ ਉਹ ਦੀ ਅਵਾਜ਼ ਵੱਡੇ ਪਾਣੀਆਂ ਵਾਂਙੁ ਸੀ ਅਤੇ ਧਰਤੀ ਉਹ ਦੇ ਪਰਤਾਪ ਨਾਲ ਚਮਕ ਉੱਠੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਇਸਰਾਏਲ ਦੇ ਪਰਮੇਸ਼ੁਰ ਦਾ ਪਰਤਾਪ ਪੂਰਬ ਦੇ ਰਾਹ ਵੱਲੋਂ ਆਇਆ ਅਤੇ ਉਹ ਦੀ ਅਵਾਜ਼ ਵੱਡੇ ਪਾਣੀਆਂ ਵਾਂਗੂੰ ਸੀ। ਧਰਤੀ ਉਹ ਦੇ ਪਰਤਾਪ ਨਾਲ ਚਮਕ ਉੱਠੀ।