Ezekiel 43:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਵਹਿੜਕੇ ਨੂੰ ਪਾਪ ਦੇ ਚੜ੍ਹਾਵੇ ਵਜੋਂ ਲਵੋ ਅਤੇ ਇਸ ਨੂੰ ਮੰਦਰ ਦੀ ਇਮਾਰਤ ਤੋਂ ਬਾਹਰ, ਮੰਦਰ ਦੇ ਖੇਤਰ ਵਿੱਚਲੇ ਖਾਸ ਸਥਾਨ ਉੱਤੇ ਸਾੜੋ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਾਪ ਦੀ ਬਲੀ ਲਈ ਵੱਛਾ ਲੈਣਾ ਅਤੇ ਉਹ ਭਵਨ ਦੇ ਨਿਯਤ ਥਾਂ ਵਿੱਚ ਪਵਿੱਤ੍ਰ ਅਸਥਾਨ ਦੇ ਬਾਹਰ ਜਾਲਿਆ ਜਾਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਾਪ ਬਲੀ ਲਈ ਵੱਛਾ ਲੈਣਾ ਅਤੇ ਉਹ ਭਵਨ ਦੇ ਨਿਰਧਾਰਤ ਥਾਂ ਵਿੱਚ ਪਵਿੱਤਰ ਸਥਾਨ ਦੇ ਬਾਹਰ ਜਲਾਇਆ ਜਾਵੇਗਾ।