Ezekiel 43:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਤੁਸੀਂ ਇਨ੍ਹਾਂ ਨੂੰ ਯਹੋਵਾਹ ਅੱਗੇ ਪੇਸ਼ ਕਰੋਂਗੇ। ਜਾਜਕ ਇਨ੍ਹਾਂ ਉੱਪਰ ਨਮਕ ਛਿੜਕਣਗੇ। ਫ਼ੇਰ ਜਾਜਕ ਵਹਿੜਕੇ ਅਤੇ ਭੇਡੂ ਨੂੰ ਯਹੋਵਾਹ ਅੱਗੇ ਹੋਮ ਦੀ ਭੇਟ ਵਜੋਂ ਚੜ੍ਹਾਉਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਉਨ੍ਹਾਂ ਨੂੰ ਯਹੋਵਾਹ ਦੇ ਸਨਮੁੱਖ ਲਿਆਵੀਂ ਅਤੇ ਜਾਜਕ ਉਨ੍ਹਾਂ ਤੇ ਲੂਣ ਛਿੜਕਣ ਅਤੇ ਉਨ੍ਹਾਂ ਨੂੰ ਹੋਮ ਦੀ ਬਲੀ ਕਰਕੇ ਯਹੋਵਾਹ ਲਈ ਚੜ੍ਹਾਉਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਹਨਾਂ ਨੂੰ ਯਹੋਵਾਹ ਦੇ ਸਨਮੁਖ ਲਿਆਵੀਂ ਅਤੇ ਜਾਜਕ ਉਹਨਾਂ ਤੇ ਲੂਣ ਛਿੜਕਣ ਅਤੇ ਉਹਨਾਂ ਨੂੰ ਹੋਮ ਦੀ ਬਲੀ ਕਰਕੇ ਯਹੋਵਾਹ ਲਈ ਚੜ੍ਹਾਉਣ।