Ezekiel 43:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੱਤ ਦਿਨ ਜਾਜਕ ਜਗਵੇਦੀ ਲਈ ਪ੍ਰਾਸ਼ਚਿਤ ਕਰਨਗੇ ਅਤੇ ਇਸ ਨੂੰ ਸ਼ੁੱਧ ਕਰਨਗੇ ਅਤੇ ਇਸ ਨੂੰ ਉਪਾਸਨਾ ਲਈ ਇਸਤੇਮਾਲ ਕਰਨ ਲਈ ਤਿਆਰ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਸੱਤ ਦਿਹਾੜਿਆਂ ਤੀਕਰ ਓਹ ਜਗਵੇਦੀ ਨੂੰ ਪਰਾਸਚਿਤ ਕਰ ਕੇ ਸਾਫ ਕਰਨਗੇ ਅਤੇ ਉਸ ਦੀ ਚੱਠ ਕਰਨਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੱਤ ਦਿਨਾਂ ਤੱਕ ਉਹ ਜਗਵੇਦੀ ਨੂੰ ਪ੍ਰਾਸਚਿਤ ਕਰਕੇ ਸਾਫ਼ ਕਰਨਗੇ ਅਤੇ ਉਸ ਦੀ ਚੱਠ ਕਰਨਗੇ।