Ezekiel 43:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੱਤਾਂ ਦਿਨਾਂ ਬਾਦ, ਅੱਠਵੇਂ ਦਿਨ ਜਾਜਕਾਂ ਨੂੰ ਤੁਹਾਡੀਆਂ ਹੋਮਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਜਗਵੇਦੀ ਉੱਤੇ ਅਵੱਸ਼ ਚੜ੍ਹਾਉਣੀਆਂ ਚਾਹੀਦੀਆਂ ਹਨ। ਫ਼ੇਰ ਮੈਂ ਤੁਹਾਨੂੰ ਪ੍ਰਵਾਨ ਕਰ ਲਵਾਂਗਾ।” ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਦੋਂ ਇਹ ਦਿਹਾੜੇ ਪੂਰੇ ਹੋਣਗੇ ਤਾਂ ਏਦਾਂ ਹੋਵੇਗਾ ਕਿ ਅੱਠਵੇਂ ਦਿਹਾੜੇ ਅਤੇ ਅੱਗੇ ਨੂੰ ਜਾਜਕ ਤੁਹਾਡੀਆਂ ਹੋਮ ਦੀਆਂ ਬਲੀਆਂ ਨੂੰ ਅਤੇ ਤੁਹਾਡੀਆਂ ਸੁਖ ਦੀਆਂ ਭੇਟਾਂ ਨੂੰ ਜਗਵੇਦੀ ਤੇ ਚੜ੍ਹਾਉਣਗੇ ਅਤੇ ਮੈਂ ਤੁਹਾਨੂੰ ਪਰਵਾਨ ਕਰਾਂਗਾ, ਪ੍ਰਭੁ ਯਹੋਵਾਹ ਦਾ ਵਾਕ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਇਹ ਦਿਨ ਪੂਰੇ ਹੋਣਗੇ, ਤਾਂ ਇਸ ਤਰ੍ਹਾਂ ਹੋਵੇਗਾ ਕਿ ਅੱਠਵੇਂ ਦਿਨ ਅਤੇ ਅੱਗੇ ਨੂੰ ਜਾਜਕ ਤੁਹਾਡੀਆਂ ਹੋਮ ਦੀਆਂ ਬਲੀਆਂ ਨੂੰ ਅਤੇ ਤੁਹਾਡੀਆਂ ਸੁੱਖ ਦੀਆਂ ਭੇਟਾਂ ਨੂੰ ਜਗਵੇਦੀ ਤੇ ਚੜ੍ਹਾਉਣਗੇ ਅਤੇ ਮੈਂ ਤੁਹਾਨੂੰ ਪਰਵਾਨ ਕਰਾਂਗਾ, ਪ੍ਰਭੂ ਯਹੋਵਾਹ ਦਾ ਵਾਕ ਹੈ।