Ezekiel 43:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੋ ਦਰਸ਼ਨ ਮੈਂ ਦੇਖਿਆ ਉਹ ਉਸੇ ਦਰਸ਼ਨ ਵਰਗਾ ਸੀ ਜਿਹੜਾ ਕਬਾਰ ਨਹਿਰ ਦੇ ਕੰਢੇ ਦੇਖਿਆ ਸੀ। ਮੈਂ ਧਰਤੀ ਉੱਤੇ ਝੁਕ ਕੇ ਸਿਜਦਾ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਓਸ ਰੋਇਆ ਦੇ ਵਿਖਾਵੇ ਅਨੁਸਾਰ ਸੀ ਜੋ ਮੈਂ ਵੇਖੀ ਸੀ, ਹਾਂ, ਓਸ ਰੋਇਆ ਦੇ ਅਨਕੂਲ ਜਿਹੜੀ ਮੈਂ ਓਸ ਵੇਲੇ ਵੇਖੀ ਸੀ ਜਦੋਂ ਮੈਂ ਸ਼ਹਿਰ ਨੂੰ ਨਾਸ ਕਰਨ ਲਈ ਆਇਆ ਸਾਂ ਅਤੇ ਏਹ ਰੋਇਆਂ ਉਸ ਰੋਇਆਂ ਵਾਂਙੁ ਸਨ ਜਿਹੜੀ ਮੈਂ ਕਬਾਰ ਨਹਿਰ ਦੇ ਕੋਲ ਵੇਖੀ ਸੀ, ਤਦ ਮੈਂ ਮੂੰਹ ਪਰਨੇ ਡਿੱਗ ਪਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਉਸ ਦਰਸ਼ਣ ਦੇ ਅਨੁਸਾਰ ਸੀ ਜੋ ਮੈਂ ਵੇਖਿਆ ਸੀ, ਹਾਂ, ਉਸ ਦਰਸ਼ਣ ਦੇ ਅਨੁਸਾਰ ਜਿਹੜਾ ਮੈਂ ਉਸ ਵੇਲੇ ਵੇਖਿਆ ਸੀ, ਜਦੋਂ ਮੈਂ ਸ਼ਹਿਰ ਨੂੰ ਨਾਸ ਕਰਨ ਲਈ ਆਇਆ ਸੀ ਅਤੇ ਇਹ ਦਰਸ਼ਣ ਉਸ ਦਰਸ਼ਣ ਦੇ ਵਾਂਗੂੰ ਸਨ, ਜਿਹੜੇ ਮੈਂ ਕਬਾਰ ਨਹਿਰ ਦੇ ਕੋਲ ਵੇਖੇ ਸਨ, ਤਦ ਮੈਂ ਮੂਧੇ ਮੂੰਹ ਡਿੱਗ ਪਿਆ।