Ezekiel 43:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਰਵਾਹ ਦਾ ਪਰਤਾਪ ਪੂਰਬ ਵਾਲੇ ਫਾਟਕ ਰਾਹੀਂ ਮੰਦਰ ਦੇ ਅੰਦਰ ਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੋਵਾਹ ਦਾ ਪਰਤਾਪ ਓਸ ਫਾਟਕ ਦੇ ਰਾਹ ਜਿਸ ਦਾ ਮੂੰਹ ਪੂਰਬ ਦੇ ਰਾਹ ਵੱਲ ਹੈ ਭਵਨ ਵਿੱਚ ਆਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦਾ ਪਰਤਾਪ ਉਸ ਫਾਟਕ ਦੇ ਰਾਹ ਜਿਸ ਦਾ ਮੂੰਹ ਪੂਰਬ ਦੇ ਰਾਹ ਵੱਲ ਹੈ ਭਵਨ ਵਿੱਚ ਆਇਆ।