Ezekiel 43:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਆਤਮਾ ਨੇ ਮੈਨੂੰ ਚੁੱਕ ਲਿਆ ਅਤੇ ਮੈਨੂੰ ਅੰਦਰਲੇ ਵਿਹੜੇ ਵਿੱਚ ਲੈ ਆਂਦਾ। ਮੰਦਰ ਯਹੋਵਾਹ ਦੇ ਪਰਤਾਪ ਨਾਲ ਭਰਿਆ ਹੋਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਤਮਾ ਨੇ ਮੈਨੂੰ ਚੁੱਕ ਕੇ ਅੰਦਰਲੇ ਵੇਹੜੇ ਵਿੱਚ ਪੁਚਾ ਦਿੱਤਾ ਅਤੇ ਵੇਖੋ, ਭਵਨ ਯਹੋਵਾਹ ਦੇ ਪਰਤਾਪ ਨਾਲ ਭਰਿਆ ਹੋਇਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦਾ ਆਤਮਾ ਨੇ ਮੈਨੂੰ ਚੁੱਕ ਕੇ ਅੰਦਰਲੇ ਵੇਹੜੇ ਵਿੱਚ ਪਹੁੰਚਾ ਦਿੱਤਾ ਅਤੇ ਵੇਖੋ, ਭਵਨ ਯਹੋਵਾਹ ਦੇ ਪਰਤਾਪ ਨਾਲ ਭਰਿਆ ਹੋਇਆ ਸੀ।