Ezekiel 43:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਸੁਣਿਆ ਕਿ ਮੰਦਰ ਵਿੱਚੋਂ ਕੋਈ ਮੈਨੂੰ ਬੁਲਾ ਰਿਹਾ ਸੀ। ਆਦਮੀ ਹਾਲੇ ਵੀ ਮੇਰੇ ਕੋਲ ਖੜ੍ਹਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਕਿਸੇ ਨੂੰ ਸੁਣਿਆ ਜਿਹੜਾ ਭਵਨ ਵਿੱਚੋਂ ਮੇਰੇ ਨਾਲ ਗੱਲਾਂ ਕਰਦਾ ਸੀ ਅਤੇ ਇੱਕ ਮਨੁੱਖ ਮੇਰੇ ਕੋਲ ਖਲੋਤਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਕਿਸੇ ਨੂੰ ਸੁਣਿਆ ਜਿਹੜਾ ਭਵਨ ਵਿੱਚੋਂ ਮੇਰੇ ਨਾਲ ਗੱਲਾਂ ਕਰਦਾ ਸੀ ਅਤੇ ਇੱਕ ਮਨੁੱਖ ਮੇਰੇ ਕੋਲ ਖੜਾ ਸੀ।