Ezekiel 43:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਮੇਰੀ ਸਰਦਲ ਤੋਂ ਅਗਾਂਹ ਆਪਣੀ ਸਰਦਲ ਬਣਾਕੇ ਅਤੇ ਮੇਰੀ ਚੁਗਾਠ ਤੋਂ ਅਗਾਂਹ ਆਪਣੀ ਚੁਗਾਠ ਬਣਾਕੇ ਮੇਰੇ ਨਾਮ ਨੂੰ ਸ਼ਰਮਸਾਰ ਨਹੀਂ ਕਰਨਗੇ। ਅਤੀਤ ਵਿੱਚ, ਉਨ੍ਹਾਂ ਨੂੰ ਮੇਰੇ ਕੋਲੋਂ ਸਿਰਫ਼ ਇੱਕ ਕੰਧ ਹੀ ਵੱਖਰਿਆਂ ਕਰਦੀ ਸੀ। ਇਸ ਲਈ ਹਰ ਵਾਰ, ਜਦੋਂ ਉਹ ਪਾਪ ਕਰਦੇ ਜਾਂ ਉਹ ਭਿਆਨਕ ਗੱਲਾਂ ਕਰਦੇ ਉਨ੍ਹਾਂ ਨੇ ਮੇਰੇ ਨਾਮ ਨੂੰ ਕਲੰਕਤ ਕੀਤਾ। ਇਸੇ ਲਈ ਮੈਂ ਕਹਿਰਵਾਨ ਹੋਇਆ ਅਤੇ ਉਨ੍ਹਾਂ ਨੂੰ ਤਬਾਹ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉਨ੍ਹਾਂ ਦਾ ਸਰਦਲ ਮੇਰੀ ਸਰਦਲ ਦੇ ਕੋਲ ਅਤੇ ਉਨ੍ਹਾਂ ਦੀ ਚੁਗਾਠ ਮੇਰੇ ਚੁਗਾਠ ਦੇ ਨਾਲ ਲਗਵੀਂ ਸੀ ਅਤੇ ਮੇਰੇ ਉਤੇ ਉਨ੍ਹਾਂ ਦੇ ਵਿਚਾਲੇ ਕੇਵਲ ਇੱਕ ਕੰਧ ਸੀ। ਉਨ੍ਹਾਂ ਆਪਣੇ ਘਿਣਾਉਣੇ ਕੰਮਾਂ ਕਰਕੇ ਜਿਹੜੇ ਉਨ੍ਹਾਂ ਕੀਤੇ ਮੇਰੇ ਪਵਿੱਤ੍ਰ ਨਾਮ ਨੂੰ ਪਲੀਤ ਕੀਤਾ, ਏਸ ਲਈ ਮੈਂ ਆਪਣੇ ਕਹਿਰ ਵਿੱਚ ਉਨ੍ਹਾਂ ਨੂੰ ਖਾ ਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਹਨਾਂ ਦੀ ਸਰਦਲ ਮੇਰੀ ਸਰਦਲ ਦੇ ਕੋਲ ਅਤੇ ਉਹਨਾਂ ਦੀ ਚੁਗਾਠ ਮੇਰੀ ਚੁਗਾਠ ਦੇ ਨਾਲ ਲਗਵੀਂ ਸੀ ਅਤੇ ਮੇਰੇ ਅਤੇ ਉਹਨਾਂ ਦੇ ਵਿਚਾਲੇ ਇੱਕ ਕੰਧ ਸੀ। ਉਹਨਾਂ ਆਪਣੇ ਘਿਣਾਉਣੇ ਕੰਮਾਂ ਕਰਕੇ ਜਿਹੜੇ ਉਹਨਾਂ ਕੀਤੇ ਮੇਰੇ ਪਵਿੱਤਰ ਨਾਮ ਨੂੰ ਪਲੀਤ ਕੀਤਾ, ਇਸ ਲਈ ਮੈਂ ਆਪਣੇ ਸ਼ਹਿਰ ਵਿੱਚ ਉਹਨਾਂ ਨੂੰ ਖਾ ਲਿਆ।