Ezekiel 44:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਆਦਮੀ ਮੈਨੂੰ ਮੰਦਰ ਦੇ ਖੇਤਰ ਵਿੱਚਲੇ ਪੂਰਬੀ ਫ਼ਾਟਕ ਕੋਲ ਵਾਪਿਸ ਲੈ ਆਇਆ। ਅਸੀਂ ਫ਼ਾਟਕ ਤੋਂ ਬਾਹਰ ਸਾਂ ਅਤੇ ਫ਼ਾਟਕ ਬੰਦ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਮੈਨੂੰ ਪਵਿੱਤ੍ਰ ਅਸਥਾਨ ਦੇ ਬਾਹਰਲੇ ਫਾਟਕ ਦੇ ਰਾਹ ਵਿੱਚੋਂ ਜਿਸ ਦਾ ਮੂੰਹ ਪੂਰਬ ਵੱਲ ਹੈ ਮੋੜ ਕੇ ਲਿਆਇਆ ਅਤੇ ਉਹ ਬੰਦ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਮਨੁੱਖ ਮੈਨੂੰ ਪਵਿੱਤਰ ਸਥਾਨ ਦੇ ਬਾਹਰਲੇ ਫਾਟਕ ਦੇ ਰਾਹ ਵਿੱਚੋਂ ਜਿਸ ਦਾ ਮੂੰਹ ਪੂਰਬ ਵੱਲ ਹੈ ਮੋੜ ਕੇ ਲਿਆਇਆ ਅਤੇ ਉਹ ਬੰਦ ਸੀ।