Ezekiel 44:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੀਤ ਵਿੱਚ, ਜਦੋਂ ਇਸਰਾਏਲ ਨੇ ਮੇਰੇ ਕੋਲੋਂ ਮੂੰਹ ਮੋੜ ਲਿਆ ਸੀ, ਲੇਵੀਆਂ ਨੇ ਮੈਨੂੰ ਛੱਡ ਦਿੱਤਾ ਸੀ। ਇਸਰਾਏਲ ਨੇ ਆਪਣੇ ਬੁੱਤਾਂ ਪਿੱਛੇ ਲੱਗਣ ਲਈ ਮੈਨੂੰ ਛੱਡ ਦਿੱਤਾ ਸੀ। ਲੇਵੀਆਂ ਨੂੰ ਉਨ੍ਹਾਂ ਦੇ ਪਾਪ ਦੀ ਸਜ਼ਾ ਮਿਲੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਪਰੰਤੂ ਲੇਵੀ ਜੋ ਮੈਥੋਂ ਦੂਰ ਹੋ ਗਏ ਜਦੋਂ ਇਸਰਾਏਲੀ ਕੁਰਾਹੇ ਪੈ ਗਏ ਕਿਉਂ ਜੋ ਓਹ ਆਪਣੀ ਮੂਰਤੀਆਂ ਦੇ ਪਿੱਛੇ ਲੱਗ ਕੇ ਮੈਥੋਂ ਪਰੇ ਹੱਟੇ, ਓਹ ਆਪਣੀ ਬਦੀ ਨੂੰ ਚੁੱਕਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਲੇਵੀ ਜੋ ਮੇਰੇ ਕੋਲੋਂ ਦੂਰ ਹੋ ਗਏ, ਜਦੋਂ ਇਸਰਾਏਲੀ ਕੁਰਾਹੇ ਪੈ ਗਏ, ਕਿਉਂ ਜੋ ਉਹ ਆਪਣੀ ਮੂਰਤੀਆਂ ਦੇ ਪਿੱਛੇ ਲੱਗ ਕੇ ਮੇਰੇ ਕੋਲੋਂ ਪਰੇ ਹਟੇ, ਉਹ ਆਪਣੀ ਬਦੀ ਨੂੰ ਚੁੱਕਣਗੇ।