Ezekiel 44:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੇਵੀਆਂ ਦੀ ਚੋਣ ਮੇਰੇ ਪਵਿੱਤਰ ਸਥਾਨ ਵਿੱਚ ਸੇਵਾ ਕਰਨ ਲਈ ਕੀਤੀ ਗਈ ਸੀ। ਉਨ੍ਹਾਂ ਨੇ ਮੰਦਰ ਦੇ ਫ਼ਾਟਕਾਂ ਦੀ ਰੱਖਿਆ ਕੀਤੀ ਸੀ। ਉਨ੍ਹਾਂ ਨੇ ਮੰਦਰ ਵਿੱਚ ਸੇਵਾ ਕੀਤੀ ਸੀ। ਉਨ੍ਹਾਂ ਨੇ ਲੋਕਾਂ ਲਈ ਜਾਨਵਰਾਂ ਨੂੰ ਬਲੀਆਂ ਅਤੇ ਹੋਮ ਦੀਆਂ ਭੇਟਾਂ ਲਈ ਮਾਰਿਆ। ਉਨ੍ਹਾਂ ਨੂੰ ਲੋਕਾਂ ਦੀ ਸਹਾਇਤਾ ਅਤੇ ਸੇਵਾ ਕਰਨ ਲਈ ਚੁਣਿਆ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਵੀ ਓਹ ਮੇਰੇ ਪਵਿੱਤ੍ਰ ਅਸਥਾਨ ਵਿੱਚ ਸੇਵਾਦਾਰ ਹੋਣਗੇ ਅਤੇ ਮੇਰੇ ਭਵਨ ਦੇ ਫਾਟਕਾਂ ਤੇ ਰਾਖੀ ਕਰਨਗੇ ਅਤੇ ਮੇਰੇ ਭਵਨ ਵਿੱਚ ਸੇਵਾ ਕਰਨਗੇ। ਓਹ ਲੋਕਾਂ ਦੇ ਲਈ ਹੋਮ ਦੀ ਭੇਟ ਅਤੇ ਬਲੀ ਨੂੰ ਕੱਟਣਗੇ ਅਤੇ ਉਨ੍ਹਾਂ ਦੇ ਸਾਹਮਣੇ ਉਨ੍ਹਾਂ ਦੀ ਸੇਵਾ ਦੇ ਲਈ ਖਲੋਤੇ ਰਹਿਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਵੀ ਉਹ ਮੇਰੇ ਪਵਿੱਤਰ ਸਥਾਨ ਵਿੱਚ ਸੇਵਾਦਾਰ ਹੋਣਗੇ ਅਤੇ ਮੇਰੇ ਭਵਨ ਦੇ ਫਾਟਕਾਂ ਤੇ ਰਾਖੀ ਕਰਨਗੇ ਅਤੇ ਮੇਰੇ ਭਵਨ ਵਿੱਚ ਸੇਵਾ ਕਰਨਗੇ। ਉਹ ਲੋਕਾਂ ਦੇ ਲਈ ਹੋਮ ਦੀ ਭੇਟ ਅਤੇ ਬਲੀ ਨੂੰ ਕੱਟਣਗੇ ਅਤੇ ਉਹਨਾਂ ਦੇ ਸਾਹਮਣੇ ਉਹਨਾਂ ਦੀ ਸੇਵਾ ਦੇ ਲਈ ਖੜ੍ਹੇ ਰਹਿਣਗੇ।